10.55°C Vancouver
Ads

Feb 28, 2025 7:21 PM - Connect Newsroom

ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਮਗਰੋਂ ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਵੱਡਾ ਬਿਆਨ

Share On
jathedar-raghbir-singh-makes-a-significant-statement-after-meeting-harjinder-singh-dhami
The meeting lasted for about an hour, during which Giani Raghbir Singh urged Advocate Dhami to withdraw his resignation.

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਕਰੀਬ 1 ਘੰਟਾ ਚੱਲੀ, ਜਿਸ ਵਿਚ ਉਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਅਤੇ ਇਸ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ-ਚਰਚਾ ਵੀ ਕੀਤੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਰਗੇ ਗੁਰੂ ਸਿੱਖ ਦੀ ਪੰਥ ਨੂੰ ਅਤੇ ਸ਼੍ਰੋਮਣੀ ਕਮੇਟੀ ਨੂੰ ਬੇਹੱਦ ਲੋੜ ਹੈ। ਗੌਰਤਲਬ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਗਈ ਸੀ।

Latest news

No records found.
ADS
Ads

Related News

No records found.
ADS
Ads