10.29°C Vancouver
Ads

News

grocery-workers-18-and-up-in-fraser-health-region-can-register-for-pfizer-biontech-or-moderna-vaccine
BCMay 07, 2021

Grocery workers 18 and up in Fraser Health region can register for Pfizer-BioNTech or Moderna vaccine

ਫਰੇਜ਼ਰ ਹੈਲਥ ਨੇ ਸਾਰੇ ਗਰੋਸਰੀ ਸਟੋਰਾਂ ਦੇ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਵੈਕਸੀਨ ਹਾਸਿਲ ਕੀਤੀ ਜਾਵੇ।
b-c-reports-first-case-of-blood-clots-related-to-oxford-astrazeneca-vaccine
BCMay 07, 2021

B.C. reports first case of blood clots related to Oxford-AstraZeneca vaccine

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਹਿਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀ.ਸੀ. 'ਚ ਵੈਕਸੀਨ ਸੰਬੰਧੀ ਬਲੱਡ ਕਲੌਟ ਸਥਾਪਿਤ ਹੋਣ ਦਾ ਪਹਿਲਾ ਮਾਮਲਾ ਰਿਪੋਰਟ ਹੋਇਆ ਹੈ।
police-investigating-a-fatal-industrial-accident-in-richmond
BCMay 06, 2021

Police investigating a fatal industrial accident in Richmond

ਰਿਚਮੰਡ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਦੁਪਹਿਰ ਕਰੀਬ 1 ਵਜੇ ਉਨ੍ਹਾਂ ਨੂੰ ਬਾਊਂਡਰੀ ਰੋਡ ਦੇ 3900 ਬਲੌਕ ਇਲਾਕੇ 'ਚ ਇੱਕ ਇੰਡਸਟਰੀਅਲ ਹਾਦਸੇ ਦੀ ਜਾਣਕਾਰੀ ਮਿਲੀ ਸੀ।
BCMay 06, 2021

B.C. looks to target 'revenge porn' with legislation

ਬੀ.ਸੀ. ਦੇ ਵਿੱਚ ਬਦਲੇ ਦੀ ਭਾਵਨਾ ਨਾਲ ਪੌਰਨ ਬਣਾਉਣ ਜਾਂ ਪੋਸਟ ਕਰਨ ਦੇ ਕਥਿਤ 'ਰਿਵੈਂਜ ਪੌਰਨ' ਦੇ ਕਨੂੰਨ ਸੰਬੰਧੀ ਵਧੇਰੇ ਸਖਤੀ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
charges-laid-in-guildford-fatal-shooting
BCMay 06, 2021

Charges laid in Guildford fatal shooting

ਸਰੀ 'ਚ ਵਾਪਰੀ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਵਿਅਕਤੀ 'ਤੇ ਸੈਕਿੰਡ ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ।
fraser-health-sets-up-registration-kiosks-where-staff-and-volunteers-will-register-anyone-18-years-and-older
BCMay 06, 2021

Fraser Health sets up registration kiosks where staff and volunteers will register anyone 18 years and older

ਫਰੇਜ਼ਰ ਹੈਲਥ ਵੱਲੋਂ ਇਲਾਕੇ ਨਿਵਾਸੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿ ਵੈਕਸੀਨੇਟ ਹੋਣ ਲਈ ਰਿਜਿਸਟਰ ਕੀਤਾ ਜਾਵੇ।
covid-19-mouth-rinse-gargle-sample-collection-kits-being-provided-to-surrey-schools
BCMay 06, 2021

COVID-19 Mouth rinse/Gargle sample collection kits being provided to Surrey schools

ਫਰੇਜ਼ਰ ਹੈਲਥ, ਬੀ.ਸੀ. ਚਿਲਡਰਨ'ਸ ਹਸਪਤਾਲ ਅਤੇ ਸਰੀ ਸਕੂਲ ਡਿਸਟ੍ਰਿਕਟ ਵੱਲੋਂ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਕਿ ਸ਼ਹਿਰ ਦੇ ਸਕੂਲਾਂ ਨੂੰ 'ਟੇਕ ਹੋਮ ਕੋਵਿਡ-19 ਮਾਊਥ ਰਿੰਸ/ਗਾਰਗਲ ਸੈਂਪਲ ਕਲੈਕਸ਼ਨ ਕਿਟਸ' (take-home ਕੋਵਿਡ-19 Mouth Rinse/Gargle Sample Collection kits) ਪ੍ਰਦਾਨ ਕੀਤੇ ਜਾਣ।
victoria-police-investigating-a-suspected-hate-motivated-assault
BCMay 06, 2021

Victoria police investigating a suspected hate-motivated assault

ਵਿਕਟੋਰੀਆ ਪੁਲਿਸ ਦਾ ਕਹਿਣਾ ਹੈ ਕਿ ਉਹ ਇੱਕ ਸ਼ੱਕੀ ਨਫਰਤੀ ਅਪਰਾਧ ਦੀ ਜਾਂਚ ਕਰ ਰਹੇ ਹਨ।
BCMay 06, 2021

Grizzly attacks B.C. man on his property, dogs escape injury

ਬੀ.ਸੀ. ਦੇ ਦੱਖਣੀ ਇੰਟੀਰੀਅਰ 'ਚ ਸੈਰ 'ਤੇ ਨਿਕਲੇ ਇੱਕ ਆਦਮੀ ਦਾ ਇੱਕ ਰਿੱਛ ਨਾਲ ਸਾਹਮਣਾ ਹੋ ਗਿਆ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।