10.29°C Vancouver
Ads

News

b-c-reports-over-200-covid-19-cases-for-third-straight-day-take-a-step-back-from-social-interactions-says-b-c-s-top-doctor
BCOct 24, 2020

B.C. reports over 200 COVID-19 cases for third straight day; Take a step back from social interactions, says B.C.'s top doctor

ਬੀ.ਸੀ. 'ਚ ਕੋਰੋਨਾ ਵਾਇਰਸ ਦੇ ਲਗਾਤਾਰ ਤੀਜੇ ਦਿਨ 200 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ।
BCOct 23, 2020

Snowfall warnings and special weather statements covered much of southern BC Friday morning

ਠੰਡ ਦੇ ਅਚਾਨਕ ਦਸਤਕ ਦੇਣ ਅਤੇ ਬਰਫੀਲੀਆਂ ਕੰਡੀਸ਼ਨਾਂ ਵਿਚਾਲੇ ਬੀ.ਸੀ. ਦੇ ਦੱਖਣੀ ਹਿਸਿਆਂ 'ਚ ਸ਼ੁੱਕਰਵਾਰ ਸਵੇਰੇ ਕੁਝ ਹਾਈਵੇਅ ਬੰਦ ਕਰਨੇ ਪਏ, ਅਤੇ ਕਈ ਜਗ੍ਹਾ ਯਾਤਰਾ ਸੰਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ।
BCOct 23, 2020

Elections BC aiming for Nov. 16 to return final results

ਬੀ.ਸੀ. 'ਚ ਚੋਣਾਂ ਚਾਹੇ ਸ਼ਨੀਵਾਰ ਨੂੰ ਹਨ, ਪਰ ਇਨ੍ਹਾਂ ਦੇ ਸਹੀ ਨਤੀਜੇ ਆਉਣ ਵਿੱਚ ਅਗਲੇ ਮਹੀਨੇ ਦੇ ਸ਼ੁਰੂਆਤੀ ਦਿਨਾਂ ਦੀ ਉਡੀਕ ਕਰਨੀ ਪੈ ਸਕਦੀ ਹੈ।
b-c-political-leaders-campaigning-on-the-last-day-before-voting
BCOct 23, 2020

B.C. political leaders campaigning on the last day before voting

ਅੱਜ ਬੀ.ਸੀ. 'ਚ ਚੋਣ ਪ੍ਰਚਾਰ ਦਾ ਫਾਈਨਲ ਦਿਨ ਹੈ।
one-day-until-b-c-voters-go-to-the-polls-in-snap-election-defined-by-pandemic
BCOct 23, 2020

One day until B.C. voters go to the polls in snap election defined by pandemic

ਸ਼ਨੀਵਾਰ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਹੋ ਰਹੀ ‘ਸਨੈਪ ਇਲੈਕਸ਼ਨ’ ਵਿੱਚ ਵੋਟਰ ਮਤਦਾਨ ਕਰਨ ਜਾ ਰਹੇ ਹਨ।
b-c-s-covid-19-numbers-break-record-for-second-consecutive-day
BCOct 23, 2020

B.C.'s COVID-19 numbers break record for second consecutive day

ਬੀ.ਸੀ. 'ਚ ਕੋਰੋਨਾ ਵਾਇਰਸ ਦੇ ਇੱਕੋ ਦਿਨ 'ਚ ਸਭ ਤੋਂ ਵੱਧ ਮਾਮਲੇ ਰਿਪੋਰਟ ਹੋਣ ਦਾ ਰਿਕਾਰਡ ਟੁੱਟ ਗਿਆ ਹੈ। ਅੱਜ ਬੀ.ਸੀ. 'ਚ ਪੈਂਡੇਮਿਕ ਦੀ ਸ਼ੁਰੂਆਤ ਤੋਂ ਪਹਿਲੀ ਵਾਰ, ਇੱਕੋ ਦਿਨ 'ਚ 250 ਤੋਂ ਵੱਧ ਮਾਮਲੇ ਰਿਪੋਰਟ ਹੋਏ ਹਨ।
opposition-leaders-attack-on-ndp-leader-john-horgans-snap-election-call-amid-a-record-number-of-covid-19-cases
BCOct 23, 2020

Opposition leaders attack NDP leader John Horgan's snap election call amid a record number of COVID-19 cases

ਬ੍ਰਿਟਿਸ਼ ਕੋਲੰਬੀਆ ਦੀਆਂ ਤਿੰਨੇ ਪ੍ਰਮੁੱਖ ਪਾਰਟੀਆਂ ਦੇ ਲੀਡਰ, ਚੋਣਾਂ ਤੋਂ ਸਿਰਫ ਦੋ ਦਿਨ ਪਹਿਲਾਂ ਵੋਟਰਾਂ ਨੂੰ ਖਿੱਚਣ ਦੇ ਆਖਰੀ ਯਤਨ ਕਰ ਰਹੇ ਹਨ।
BCOct 22, 2020

Suspect charged in stabbing death of B.C. woman and aggravated assault of child, man

ਸਰੀ ਬੀ.ਸੀ. ਦੇ ਇੱਕ ਘਰ ਵਿਚ ਛੁਰੇਬਾਜ਼ੀ ਦੀ ਘਟਨਾ ਕਾਰਨ ਇੱਕ ਔਰਤ ਦੀ ਮੌਤ, ਨਾਲ ਹੀ ਇੱਕ ਆਦਮੀ ਅਤੇ 2-ਸਾਲਾ ਬੱਚੇ ਦੇ ਜ਼ਖਮੀ ਹੋਣ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਉੱਤੇ ਕਈ ਦੋਸ਼ ਲਗਾਏ ਗਏ ਹਨ।
b-c-green-party-says-its-raised-nearly-835-000-in-38-days
BCOct 22, 2020

B.C. Green party says it's raised nearly $835,000 in 38 days

ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿਚ ਦੋ ਦਿਨਾਂ ਦਾ ਹੀ ਸਮਾਂ ਰਹਿ ਗਿਆ ਹੈ, ਇਸ ਦੌਰਾਨ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।