10.19°C Vancouver
Ads

News

president-putin-invited-pm-modi-to-visit-russia
CanadaDec 27, 2023

President Putin invited PM Modi to visit Russia

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਸਕੋ ਆਉਣ ਦਾ ਸੱਦਾ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੁੱਧਵਾਰ ਨੂੰ ਮਾਸਕੋ ਵਿੱਚ ਪੁਤਿਨ ਨਾਲ ਮੀਟਿੰਗ ਵਿੱਚ ਸ਼ਾਮਲ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਪੀਐੱਮ ਮੋਦੀ ਨੂੰ ਇਹ ਸੱਦਾ ਭੇਜਿਆ।
beauty-in-the-struggle-edmonton-tiktoker-aims-to-end-hunger-with-street-outreach
CanadaDec 27, 2023

Beauty in the struggle: Edmonton TikToker aims to end hunger with street outreach

ਐਡਮਿੰਟਨ ਦੀ ਕੋਰੀ ਲੀ ਵਿਡਾਲ ਦਾ ਉਦੇਸ਼ ਸੜਕ ’ਤੇ ਪਹੁੰਚ ਕੇ ਭੁੱਖ ਨੂੰ ਖਤਮ ਕਰਨਾ ਹੈ। ਕੈਨੇਡਾ ਦੀ ਸਿਲਵਰ ਮੈਡਲ ਜੇਤੂ ਅਤੇ ਰਾਸ਼ਟਰੀ ਫੁੱਟਬਾਲ ਟੀਮ ਲਈ ਦੌੜਨ ਵਾਲੀ ਵਿਡਾਲ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਘਰੇਲੂ ਹਿੰਸਾ ਤੋਂ ਬਚ ਕੇ ਬੇਘਰ ਹੋ ਜਾਵੇਗੀ।
prime-minister-justin-trudeau-has-claimed-that-pm-candidates-will-remain-in-the-next-elections-as-well
CanadaDec 27, 2023

Prime Minister Justin Trudeau has claimed that PM candidates will remain in the next elections as well

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਾਫ ਕੀਤਾ ਹੈ ਕਿ ਅਗਲੀਆਂ ਚੋਣਾਂ ਦੌਰਾਨ ਪੀਐੱਮ ਦੀ ਰੇਸ ਤੋਂ ਹਟਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਟਰੂਡੋ ਦੀ ਇਹ ਟਿੱਪਣੀ ਹਾਲ ਹੀ ਦੇ ਉਸ ਸਰਵੇਖਣ ਤੋਂ ਬਾਅਦ ਆਈ ਹੈ ਜਿਨ੍ਹਾਂ ਵਿੱਚ ਲਿਬਰਲਸ ਕੰਜ਼ਰਵੇਟਿਵਸ ਤੋਂ ਭਾਰੀ ਸੀਟਾਂ ਨਾਲ ਪਿਛੜਦੇ ਦੱਸੇ ਗਏ ਹਨ।
quebec-students-forbidden-from-using-cellphones-in-classrooms-after-winter-break
CanadaDec 27, 2023

Quebec students forbidden from using cellphones in classrooms after winter break

ਕਿਊਬੈਕ ਦੇ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ 'ਤੇ ਪਾਬੰਦੀ ਲੱਗਣ ਜਾ ਰਹੀ ਹੈ। ਓਨਟੇਰੀਓ ਤੋਂ ਬਾਅਦ ਇਸ ਤਰ੍ਹਾਂ ਦੇ ਨਿਯਮ ਲਾਗੂ ਕਰਨ ਵਾਲਾ ਇਹ ਦੂਜਾ ਸੂਬਾ ਹੈ। ਕਿਊਬੈਕ ਸਰਕਾਰ ਦਾ ਕਹਿਣਾ ਹੈ ਕਿ 31 ਦਸੰਬਰ ਤੋਂ ਸੂਬੇ ਦੇ ਪਬਲਿਕ ਐਲੀਮੈਂਟਰੀ ਤੇ ਸੈਕੰਡਰੀ ਸਕੂਲਾਂ ਦੇ ਕਲਾਸਰੂਮ ਵਿੱਚ ਮੋਬਾਇਲ ਫੋਨ ਦੀ ਵਰਤੋਂ ਦੀ ਇਜਾਜ਼ਤ ਨਹੀਂ ਹੋਵੇਗੀ।
manitoba-to-join-other-provinces-in-increasing-tax-on-vaping-products-next-year
CanadaDec 27, 2023

Manitoba to join other provinces in increasing tax on vaping products next year

ਮੈਨੀਟੋਬਾ ਨੇ ਨੌਜਵਾਨਾਂ ਵਿਚ ਵੈਪਿੰਗ ਦੀ ਆਦਤ ਘਟਾਉਣ ਦੇ ਮੱਦੇਨਜ਼ਰ ਇਨ੍ਹਾਂ ਉਤਪਾਦਾਂ ’ਤੇ ਟੈਕਸ ਵਧਾਉਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਨਵੇਂ ਪ੍ਰੀਮੀਅਰ ਵੈੱਬ ਕੀਨਿਊ ਦੀ ਅਗਵਾਈ ਵਿਚ ਐੱਨ. ਡੀ. ਪੀ. ਸਰਕਾਰ ਇਸ ਨੂੰ 1 ਜੁਲਾਈ 2024 ਤੋਂ ਲਾਗੂ ਕਰਨ ਦਾ ਵਿਚਾਰ ਕਰ ਰਹੀ ਹੈ, ਜਿਸ ਲਈ ਸਪਰਿੰਗ ਬਜਟ ਵਿਚ ਮੌਜੂਦਾ ਫੈਡਰਲ ਐਕਸਾਈਜ਼ ਟੈਕਸ ਨੂੰ ਦੁੱਗਣਾ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।
man-believed-taken-hostage-with-canadian-wife-by-hamas-confirmed-dead-report
CanadaDec 22, 2023

Man believed taken hostage with Canadian wife by Hamas confirmed dead: report

ਇਜ਼ਰਾਇਲ 'ਤੇ 7 ਅਕਤੂਬਰ ਨੂੰ ਹਮਲੇ ਦੌਰਾਨ ਹਮਾਸ ਵੱਲੋਂ ਬੰਧਕ ਬਣਾਏ ਗਏ ਲਗਭਗ 240 ਲੋਕਾਂ ਵਿੱਚੋਂ ਇੱਕ ਕੈਨੇਡੀਅਨ ਔਰਤ ਦੇ ਪਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ।
trump-win-in-2024-could-harm-fight-against-climate-change-trudeau
CanadaDec 22, 2023

Trump win in 2024 could harm fight against climate change :Trudeau

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਪ੍ਰਸਾਰਿਤ ਇੱਕ ਇੰਟਰਵਿਊ ਵਿੱਚ ਕਿਹਾ ਕਿ ਜੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ 2024 ਦੀਆਂ ਅਮਰੀਕੀ ਇਲੈਕਸ਼ਨ ਜਿੱਤਦੇ ਹਨ ਤਾਂ ਇਹ ਕਲਾਈਮੇਟ ਚੇਂਜ ਨਾਲ ਲੜਨ ਦੇ ਗਲੋਬਲ ਐਫਰਟ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
prime-minister-justin-trudeau-heading-to-jamaica-for-post-christmas-vacation
CanadaDec 22, 2023

Prime Minister Justin Trudeau heading to Jamaica for post-Christmas vacation

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸੋਫੀ ਗ੍ਰੇਗੋਇਰ ਵੱਖ ਹੋਣ ਤੋਂ ਬਾਅਦ ਇੱਕ ਵਾਰ ਫਿਰ ਇਕੱਠੇ ਪਰਿਵਾਰਕ ਛੁੱਟੀ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਟਰੂਡੋ ਆਪਣੇ ਨਜ਼ਦੀਕੀ ਪਰਿਵਾਰ ਨਾਲ 26 ਦਸੰਬਰ ਤੋਂ 4 ਜਨਵਰੀ ਤੱਕ ਜਮੇਏਕਾ ਵਿੱਚ ਹੋਣਗੇ।
un-approves-watered-down-resolution-on-aid-to-gaza-without-call-for-suspension-of-hostilities
CanadaDec 22, 2023

UN approves watered-down resolution on aid to Gaza without call for suspension of hostilities

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਗਾਜ਼ਾ ਵਿੱਚ ਹੋਰ ਸਹਾਇਤਾ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ ਇੱਕ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮਤਾ ਬਿਨਾਂ ਵਿਰੋਧ ਦੇ ਪਾਸ ਹੋਇਆ ਹੈ। ਹਾਲਾਂਕਿ ਅਮਰੀਕਾ ਅਤੇ ਰੂਸ ਵੋਟਿੰਗ ਤੋਂ ਗੈਰ-ਹਾਜ਼ਰ ਰਹੇ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।