10.2°C Vancouver
Ads

News

joly-and-leblanc-refused-to-comment-on-pannun-case
BCNov 29, 2023

Joly and LeBlanc refused to comment on Pannun case

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੋਲੀ ਨੇ ਪੱਤਰਕਾਰਾਂ ਵੱਲੋਂ ਅਮਰੀਕਾ ਵਿੱਚ ਗੁਰਪਤਵੰਤ ਪੰਨੂੰ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਦੇ ਮਾਮਲੇ ਵਿੱਚ ਸਾਹਮਣੇ ਆਈ ਰਿਪੋਰਟ ਦੇ ਸੰਬੰਧ ਵਿੱਚ ਸਵਾਲ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਅਮਰੀਕੀ ਅਪਰਾਧਿਕ ਕੇਸ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।
u-s-says-alleged-murder-plotter-was-directed-by-india-and-mentioned-b-c-killing
BCNov 29, 2023

U.S. says alleged murder plotter was directed by India and mentioned B.C. killing

ਅਮਰੀਕੀ ਅਧਿਕਾਰੀਆਂ ਨੇ ਨਿਊਯਾਰਕ ਵਿੱਚ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਹੋਈ ਸਾਜ਼ਿਸ਼ ਦੇ ਤਾਰ ਸਰੀ ਵਿੱਚ ਹਰਦੀਪ ਸਿੰਘ ਨਿੱਝਰ ਦੀ ਹੋਈ ਹੱਤਿਆ ਨਾਲ ਜੁੜਨ ਦਾ ਦਾਅਵਾ ਕੀਤਾ ਹੈ।
us-authorities-charge-man-from-india-in-plot-to-kill-a-sikh-separatist-leader-in-new-york-city
CanadaNov 29, 2023

US authorities charge man from India in plot to kill a Sikh separatist leader in New York City

ਨਿਊਯਾਰਕ ਸਿਟੀ ਵਿੱਚ ਰਹਿੰਦੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਕਤਲ ਕਰਨ ਦੀ ਸਾਜਿਸ਼ ਰਚਣ ਦੇ ਮਾਮਲੇ ਵਿੱਚ ਭਾਰਤੀ ਵਿਅਕਤੀ ਨਿਖਿਲ ਗੁਪਤਾ 'ਤੇ ਦੋਸ਼ ਲਗਾਇਆ ਹੈ।
el-niño-brings-a-warm-start-to-winter-but-that-could-change-weather-network
BCNov 29, 2023

El Niño brings a warm start to winter, but that could change: Weather Network

ਕੈਨੇਡਾ ਵਿੱਚ ਸਰਦੀ ਦੇ ਮੌਸਮ ਦੇ ਪਹਿਲੇ ਹਿੱਸੇ ਦੌਰਾਨ ਜ਼ਿਆਦਾਤਰ ਹਿੱਸਿਆਂ ਵਿੱਚ ਰਾਤਾਂ ਨੂੰ ਬਹੁਤੀ ਠੰਢ ਨਹੀਂ ਪੈਣ ਵਾਲੀ ਅਤੇ ਨਾ ਹੀ ਬਰਫ਼ ਨਾਲ ਢੱਕੀਆਂ ਢਲਾਣਾਂ ਆਮ ਮਿਲਣ ਦੀ ਸੰਭਾਵਨਾ ਹੈ।
ottawa-reaches-deal-with-google-over-controversial-online-news-act
CanadaNov 29, 2023

Ottawa reaches deal with Google over controversial Online News Act

ਕੈਨੇਡਾ ਸਰਕਾਰ ਦੇ ਵਿਵਾਦਤ ਔਨਲਾਈਨ ਨਿਊਜ਼ ਐਕਟ ਦੇ ਨਿਯਮ ਲਾਗੂ ਹੋਣ ਤੋਂ 3 ਹਫ਼ਤੇ ਪਹਿਲਾਂ ਗੂਗਲ ਨਾਲ ਇੱਕ ਸਮਝੌਤੇ 'ਤੇ ਸਹਿਮਤੀ ਬਣ ਗਈ ਹੈ। ਸੂਤਰਾਂ ਮੁਤਾਬਕ ਗੂਗਲ ਆਪਣੇ ਪਲੇਟਫਾਰਮ 'ਤੇ ਕੈਨੇਡੀਅਨ ਖ਼ਬਰਾਂ ਸਾਂਝੀਆਂ ਕਰਨ ਦੇ ਬਦਲੇ ਨਿਊਜ਼ ਕੰਪਨੀਆਂ ਨੂੰ ਸਾਲਾਨਾ $100 ਮਿਲੀਅਨ ਦੀ ਰੇਂਜ ਵਿੱਚ ਭੁਗਤਾਨ ਕਰੇਗਾ।
three-in-four-canadians-say-higher-immigration-is-worsening-housing-crisis-poll
CanadaNov 29, 2023

Three in four Canadians say higher immigration is worsening housing crisis: Poll

ਕੈਨੇਡਾ ਵਿੱਚ ਹਾਊਸਿੰਗ ਸੰਕਟ ਲਈ ਬਹੁਤ ਸਾਰੇ ਕੈਨੇਡੀਅਨਜ਼ ਵਧੇਰੇ ਇਮੀਗ੍ਰੇਸ਼ਨ ਨੂੰ ਜ਼ਿੰਮੇਵਾਰ ਮੰਨਦੇ ਹਨ। ਇੱਕ ਨਵੇਂ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ , ਜਿਸ ਦਾ ਕਹਿਣਾ ਹੈ ਕਿ ਹੈਲਥ ਕੇਅਰ ਸਿਸਟਮ 'ਤੇ ਵੀ ਇਸ ਨਾਲ ਦਬਾਅ ਪੈ ਰਿਹਾ ਹੈ।
entry-232628
BCNov 29, 2023

WorkSafeBC releases first online registry of licensed asbestos abatement contractors in B.C.

1 ਜਨਵਰੀ 2024 ਤੋਂ ਐਸਬੈਸਟਸ ਅਬੇਟਮੈਂਟ ਮਾਲਕਾਂ ਲਈ ਬੀ. ਸੀ. ਵਿਚ ਲਾਇਸੰਸਸ਼ੁਦਾ ਹੋਣਾ ਲਾਜ਼ਮੀ ਹੋਵੇਗਾ। ਇਸ ਦਾ ਮਤਲਬ ਹੈ ਮਕਾਨ ਮਾਲਕਾਂ ਅਤੇ ਕਾਰੋਬਾਰ ਮਾਲਕਾਂ ਲਈ ਜ਼ਰੂਰੀ ਹੋਵੇਗਾ ਕਿ ਉਹ ਕੰਮ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਐਸਬੈਸਟਸ ਅਬੇਟਮੈਂਟ ਠੇਕੇਦਾਰ ਕੋਲ ਵੈਲਿਡ ਲਾਇਸੰਸ ਹੈ।
the-conservative-leader-rejected-the-allegations-made-by-nikki-sharma-regarding-sogi
BCNov 28, 2023

The Conservative leader rejected the allegations made by Nikki Sharma regarding SOGI

ਕੰਜ਼ਰਵੇਟਿਵ ਨੇਤਾ ਨੇ SOGI ਨੂੰ ਲੈ ਕੇ ਨਿੱਕੀ ਸ਼ਰਮਾ ਵੱਲੋਂ ਲਗਾਏ ਦੋਸ਼ਾਂ ਨੂੰ ਕੀਤਾ ਰੱਦ
bc-attorney-general-to-take-steps-to-stop-online-sextortion
BCNov 28, 2023

BC Attorney General to take steps to stop online sextortion

ਬੀਸੀ ਦੇ ਅਟਾਰਨੀ ਜਨਰਲ ਦਾ ਕਹਿਣਾ ਹੈ ਕਿ ਸੂਬੇ ਵੱਲੋਂ ਆਨਲਾਈਨ ਸੈਕਸਟੋਰਸ਼ਨ ਨਾਲ ਨਜਿੱਠਣ ਲਈ ਆਪਣੀ ਯੋਜਨਾ ਵਿੱਚ ਅਗਲਾ ਕਦਮ ਚੁੱਕਿਆ ਜਾ ਰਿਹਾ ਹੈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।