9.92°C Vancouver
Ads

News

CanadaAug 14, 2021

COVID-19 vaccine to be mandatory for federal employees

ਟਰੂਡੋ ਸਰਕਾਰ ਨੇ ਐਲਾਨ ਕੀਤਾ ਹੈ ਕਿ ਫੈਡਰਲ ਸਰਕਾਰ ਦੇ ਕਰਮਚਾਰੀਆਂ ਲਈ ਵੈਕਸੀਨ ਨੂੰ ਮੈਂਡੇਟੋਰੀ ਬਣਾਇਆ ਜਾ ਰਿਹਾ ਹੈ।
CanadaAug 13, 2021

Canada has a moral duty to support and protect Afghans who helped Canadian soldiers

ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕਿਹਾ ਹੈ ਕਿ ਕੈਨੇਡਾ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਫਗਾਨ ਲੋਕਾਂ ਦੀ ਮਦਦ ਕੀਤੀ ਜਾਵੇ।
CanadaAug 12, 2021

Trudeau expected to trigger fall election this weekend

ਰਾਇਟਰਸ ਦੇ ਹਵਾਲੇ ਤੋਂ ਖਬਰਾਂ ਉਜਾਗਰ ਹੋ ਰਹੀਆਂ ਹਨ ਕਿ ਕੈਨੇਡਾ 'ਚ ਇਲੈਕਸ਼ਨ ਦਾ ਐਲਾਨ ਹੋ ਸਕਦਾ ਹੈ।
CanadaAug 12, 2021

Support growing across country for vaccine passports

ਵੈਕਸੀਨ ਪਾਸਪੋਰਟ ਨੂੰ ਲੈ ਕੇ ਪੂਰੇ ਮੁਲਕ ਵਿੱਚ ਇਸ ਵਿਚਾਰ ਦਾ ਸਮਰਥਨ ਵੱਧ ਰਿਹਾ ਹੈ।
two-dead-one-seriously-injured-after-crash-on-trans-canada-highway-in-alberta
CanadaAug 11, 2021

Two dead, one seriously injured after crash on Trans-Canada Highway in Alberta

ਐਲਬਰਟਾ ਦੇ ਵਿੱਚ ਇੱਕ ਭਿਆਨਕ ਕ੍ਰੈਸ਼ ਵਾਪਰਿਆ ਹੈ।
admiral-mcdonald-says-he-is-returning-as-defence-chief-after-misconduct-investigation
CanadaAug 11, 2021

Admiral McDonald says he is returning as defence chief after misconduct investigation

ਐਡਮਿਰਲ ਆਰਟ ਮੈਕਡੌਨਲਡ ਦਾ ਕਹਿਣਾ ਹੈ ਕਿ ਉਨ੍ਹਾਂ ਫੈਸਲਾ ਲਿਆ ਹੈ ਕਿ ਕਨੇਡੀਅਨ ਆਰਮਡ ਫੋਰਸਿਸ ਦੇ ਕਮਾਂਡਰ ਦੀ ਜ਼ਿੰਮੇਵਾਰੀ 'ਤੇ ਵਾਪਿਸ ਪਰਤਿਆ ਜਾਵੇ।
canada-condemns-china-after-court-sentences-michael-spavor-to-11-years-in-prison
CanadaAug 11, 2021

Canada condemns China after court sentences Michael Spavor to 11 years in prison

ਮਾਈਕਲ ਸਪਾਵੋਰ ਨੂੰ ਮਿਲੀ 11 ਸਾਲਾਂ ਦੀ ਜੇਲ੍ ਦੀ ਸਜ਼ਾ ਤੋਂ ਬਾਅਦ ਫ਼ੋਰਨ ਅਫ਼ੇਰਸ ਮਿਨਿਸਟਰ ਮਾਰਕ ਗਾਰਨਯੂ ਨੇ ਕਿਹਾ ਕਿ ਕੈਨੇਡਾ ਉਹਨਾਂ ਦੀ ਰਿਹਾਈ ਲਈ ਆਪਣੀ ਲੜਾਈ ਜਾਰੀ ਰੱਖੇਗਾ। ਗਾਰਨਯੂ ਨੇ ਅੱਜ ਸਵੇਰੇ ਇੱਕ ਨਿਊਜ਼ ਕਾਨਫਰੰਸ ਨੂੰ ਸੰਮਬੋਧਨ ਕਰਦੇ ਹੋਏ ਸਪਾਵੋਰ ਨੂੰ ਸੁਣਾਈ ਸਜ਼ਾ ਦੀ ਨਿਖੇਦੀ ਕੀਤੀ ਅਤੇ ਕਿਹਾ ਕਿ ਮਾਰਚ ਵਿੱਚ ਬੰਦ ਦਰਵਾਜ਼ੇ ਪਿੱਛੇ ਹੋਈ ਸੁਣਵਾਈ ਵੀ ਅੰਤਰਰਾਸ਼ਟਰੀ ਕਨੂੰਨ ਦੇ ਮੁਤਾਬਿਕ ਸਹੀ ਨਹੀਂ ਸੀ।
CanadaAug 10, 2021

Manitoba Premier Brian Pallister says he won't seek re-election

ਮੈਨੀਟੋਬਾ ਦੇ ਪ੍ਰੀਮਿਅਰ ਬ੍ਰਾਇਨ ਪੈਲਿਸਟਰ ਨੇ ਕਿਹਾ ਹੈ ਕਿ ਉਹ ਰੀ-ਇਲੈਕਸ਼ਨ ਦੇ ਦਾਵੇਦਾਰ ਵਜੋਂ ਖੁਦ ਨੂੰ ਪਾਸੇ ਕਰ ਰਹੇ ਹਨ।
CanadaAug 10, 2021

Moderna to sign agreement to build mRNA production plant in Canada

ਕੈਨੇਡਾ ਦੇ ਇੱਨੋਵੇਸ਼ਨ ਮਿਨਿਸਟਰ ਫ੍ਰਾਂਸਵਾ ਫਿਲਿਪ ਛੇਮਪੇਨ ਨੇ ਅੱਜ ਐਲਾਨ ਕੀਤਾ ਕਿ ਵੈਕਸੀਨ ਦੀ ਪ੍ਰੋਡਕਸ਼ਨ ਦਾ ਇੱਕ ਅਹਿਮ ਖਿਡਾਰੀ ਹੁਣ ਕੈਨੇਡਾ ਵਿੱਚ ਨਿਵੇਸ਼ ਕਰੇਗਾ। ਅੱਜ ਸਵੇਰੇ ਮੋਂਟਰੇਅਲ ਵਿੱਚ ਗੱਲ ਕਰਦੇ ਉਹਨਾਂ ਨੇ ਕਿਹਾ ਕਿ ਜਲਦ ਹੀ ਮੋਡੇਰਨਾ ਵੱਲੋਂ ਕੈਨੇਡਾ ਵਿੱਚ ਐਮ ਆਰ ਐਨ ਏ ਵੈਕਸੀਨ ਬਣਾਉਣ ਲਈ ਇੱਕ ਬਹੁਤ ਹੀ ਆਧੁਨਿਕ ਫੈਸਿਲਿਟੀ ਇੱਥੇ ਖੋਲੀ ਜਾਵੇਗੀ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।