10.2°C Vancouver
Ads

News

new-privacy-bill-promises-greater-control-for-consumers-stiff-fines-for-companies
CanadaNov 17, 2020

New privacy bill promises greater control for consumers, stiff fines for companies

ਅੱਜ ਪੇਸ਼ ਕੀਤੇ ਗਏ ਫੈਡਰਲ ਪ੍ਰਾਈਵੇਸੀ ਬਿੱਲ ਵਿੱਚ ਕੰਪਨੀਆਂ ਨੂੰ ਗਾਹਕਾਂ ਦੇ ਨਿੱਜੀ ਡਾਟਾ ਦੀ ਵਰਤੋਂ ਕਰਨ ਤੋਂ ਪਹਿਲਾਂ ਇੱਕ ਲੰਮੇਂ ਕਾਨੂੰਨੀ ਦਸਤਾਵੇਜ਼ ਦੀ ਬਜਾਏ ਸਾਧਾਰਣ ਭਾਸ਼ਾ ਰਾਹੀਂ ਸਹਿਮਤੀ ਲੈਣ ਦੀ ਜ਼ਰੂਰਤ ਹੋਵੇਗੀ।
health-minister-patty-hajdu-says-its-no-time-for-canadians-to-let-their-guard-down
CanadaNov 17, 2020

Health Minister Patty Hajdu says it's no time for Canadians to let their guard down

ਮੌਡਰਨਾ ਵੱਲੋਂ ਵੈਕਸੀਨ ਦੇ ਕੀਤੇ ਗਏ ਐਲਾਨ ਦਾ ਵੱਡੀ ਗਿਣਤੀ 'ਚ ਸਿਹਤ ਅਧਿਕਾਰੀ ਸਵਾਗਤ ਕਰ ਰਹੇ ਹਨ।
canada-reaches-grim-milestone-of-300-000-covid-19-cases
CanadaNov 17, 2020

Canada reaches grim milestone of 300,000 COVID-19 cases

ਅੱਜ ਕੈਨੇਡਾ 'ਚ ਕੋਵਿਡ-19 ਸੰਬੰਧੀ ਮਾਮਲਿਆਂ ਦੀ ਗਿਣਤੀ 300,000 ਦੇ ਪਾਰ ਪਹੁੰਚ ਗਈ ਹੈ।
former-finance-minister-bill-morneau-is-heading-back-to-the-classroom-next-year
CanadaNov 16, 2020

Former finance minister Bill Morneau is heading back to the classroom next year

ਸਾਬਕਾ ਵਿੱਤ ਮੰਤਰੀ ਬਿੱਲ ਮੌਰਨਿਊ ਅਗਲੇ ਸਾਲ ਫਿਰ ਤੋਂ ਕਲਾਸਰੂਮ ਦਾ ਰੁਖ ਕਰ ਰਹੇ ਹਨ।
CanadaNov 16, 2020

Lawyer says Toronto van attack suspect didn't know he was wrong

10 ਲੋਕਾਂ ਦੀ ਜਾਨ ਲੈਣ ਵਾਲੇ ਅਤੇ 16 ਲੋਕਾਂ ਨੂੰ ਜ਼ਖਮੀ ਕਰਨ ਵਾਲੇ ਟੋਰੌਂਟੋ ਵੈਨ ਹਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਲਾਇੰਟ, ਔਟੀਜ਼ਮ ਸਪੈਕਟ੍ਰਮ ਡਿਸਆਰਡਰ (autism spectrum disorder) ਨਾਲ ਪੀੜਤ ਹੈ ਅਤੇ ਉਹ ਆਪਣੇ ਲੱਛਣਾਂ ਬਾਰੇ ਨਾਟਕ ਨਹੀਂ ਕਰ ਰਿਹਾ।
crea-says-october-home-sales-edged-back-from-record-high-set-in-september
CanadaNov 16, 2020

CREA says October home sales edged back from record high set in September

ਕਨੇਡੀਅਨ ਰੀਅਲ ਐਸਟੇਟ ਐਸੋਸੀਏਸ਼ਨ (Canadian Real Estate Association) ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਮਹੀਨੇ ਘਰਾਂ ਦੀ ਵਿਕਰੀ 'ਚ 0.7% ਦੀ ਗਿਰਾਵਟ ਦਰਜ ਕੀਤੀ ਗਈ ਹੈ।
pm-trudeau-says-government-will-always-be-there-to-help-but-federal-resources-are-not-infinite
CanadaNov 13, 2020

PM Trudeau says government will always be there to help, but federal resources are not "infinite"

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਔਟਵਾ 'ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਉਨ੍ਹਾਂ ਬੀਤੀ ਰਾਤ ਦੇਸ਼ ਦੇ ਵੱਖੋ-ਵੱਖਰੇ ਸੂਬਿਆਂ ਦੇ ਪ੍ਰੀਮਿਅਰਸ ਨਾਲ ਗੱਲਬਾਤ ਕੀਤੀ ਹੈ।
CanadaNov 13, 2020

StatCan survey finds one in three businesses on edge as second wave crashes

ਸਟੈਟਿਸਟਿਕਸ ਕੈਨੇਡਾ ਦਾ ਸਰਵੇਖਣ ਦਰਸ਼ਾਉਂਦਾ ਹੈ ਕਿ 30% ਵਪਾਰਾਂ ਨੂੰ ਨਹੀਂ ਪਤਾ ਕਿ ਵਰਕਰਾਂ ਨੂੰ ਲੇਆਫ ਕੀਤੇ ਬਿਨਾ, ਜਾਂ ਕੰਮ ਨੂੰ ਬੰਦ ਕਰਨ ਜਾਂ ਦਿਵਾਲੀਆ ਐਲਾਨਣ ਤੋਂ ਬਿਨਾ, ਉਹ ਅੱਗੇ ਕਿਵੇਂ ਵਧ ਸਕਦੇ ਹਨ।
cineplex-saw-91-per-cent-fewer-moviegoers-this-summer-sales-drop-85-per-cent
CanadaNov 13, 2020

Cineplex saw 91 per cent fewer moviegoers this summer, sales drop 85 per cent

ਸਿਨੇਪਲੈਕਸ ਨੇ ਰਿਪੋਰਟ ਕੀਤਾ ਹੈ ਕਿ ਸਾਲ ਦੇ ਤੀਜੇ ਕੁਆਟਰ 'ਚ ਕਸਟਮਰਸ ਦੀ ਗਿਣਤੀ 'ਚ 91% ਗਿਰਾਵਟ ਦਰਜ ਕੀਤੀ ਗਈ ਹੈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।