10.2°C Vancouver
Ads

News

canada-is-shipping-20-000-rounds-of-artillery-ammunition-to-ukraine-anita-anand
CanadaMay 24, 2022

Canada is shipping 20,000 rounds of artillery ammunition to Ukraine: Anita Anand

ਰੱਖਿਆ ਮੰਤਰੀ ਅਨੀਤਾ ਅਨੰਦ ਦਾ ਕਹਿਣਾ ਹੈ ਕਿ ਯੂਕਰੇਨ ਦੀ ਮਦਦ ਲਈ ਵਧੇਰੇ ਆਰਟਿਲਰੀ ਭੇਜੀ ਜਾ ਰਹੀ ਹੈ।
no-suspect-cases-or-contacts-of-monkeypox-under-investigation-in-b-c-at-this-time
BCMay 21, 2022

No suspect cases or contacts of monkeypox under investigation in B.C. at this time

ਬੀ.ਸੀ. 'ਚ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਪਤਾ ਲੱਗਿਆ ਹੈ ਕਿ ਸੂਬੇ 'ਚ ਮੰਕੀਪੌਕਸ ਸੰਬੰਧੀ ਕੋਈ ਮਾਮਲੇ ਨਹੀਂ ਹਨ।
trudeau-pledges-more-action-on-cybersecurity-following-decision-to-ban-huawei-from-5g
CanadaMay 20, 2022

Trudeau pledges more action on cybersecurity following decision to ban Huawei from 5G

ਚੀਨ ਨਾਲ ਸੰਬੰਧਤ ਕੰਪਨੀ ਵੁਆਵੇ ਟੈਕਨੌਲੋਜੀਸ ਅਤੇ ਜ਼ੈਡ.ਟੀ.ਈ. 'ਤੇ ਕੈਨੇਡਾ ਦੇ 5ਜੀ 'ਤੇ ਆਉਣ ਤੋਂ ਬੈਨ ਲਗਾਏ ਜਾਣ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਸੰਬੰਧੀ ਗੱਲਬਾਤ ਕੀਤੀ ਹੈ।
montreal-public-health-provides-update-on-monkeypox-as-european-outbreak-grows
CanadaMay 19, 2022

Montreal public health provides update on Monkeypox as European outbreak grows

ਕਿਊਬੈਕ ਦੇ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਮੌਂਟਰੀਅਲ ਦੇ ਇਲਾਕੇ 'ਚ ਮੰਕੀਪੌਕਸ ਦੇ ਕਈ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
canada-banning-chinas-huawei-technologies-zte-from-5g-telecom-networks
CanadaMay 19, 2022

Canada banning China's Huawei Technologies, ZTE from 5G telecom networks

ਲਿਬਰਲ ਸਰਕਾਰ ਨੇ ਫੈਸਲਾ ਲਿਆ ਹੈ ਕਿ ਵੁਆਵੇ ਨੂੰ ਦੇਸ਼ 'ਚ 5ਜੀ ਤੋਂ ਬੈਨ ਕੀਤਾ ਜਾ ਰਿਹਾ ਹੈ।
quebecs-public-health-authorities-investigating-a-number-of-suspected-cases-of-monkey-pox
CanadaMay 19, 2022

Quebec's Public health authorities investigating a number of suspected cases of monkey pox

ਕਿਊਬੈਕ ਦੇ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਮੌਂਟਰੀਅਲ ਦੇ ਇਲਾਕੇ 'ਚ ਮੰਕੀਪੌਕਸ ਦੇ ਕਈ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
alberta-premier-jason-kenney-steps-down-as-ucp-leader
CanadaMay 19, 2022

Alberta premier Jason Kenney steps down as UCP leader

ਐਲਬਰਟਾ ਦੇ ਪ੍ਰੀਮਿਅਰ ਜੇਸਨ ਕੈਨੀ ਨੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ।
found-human-bone-identified-as-belonging-to-a-missing-kamloops-man
BCMay 19, 2022

Found human bone identified as belonging to a missing Kamloops man

ਕੈਮਲੂਪਸ ਦੇ ਵਿੱਚ ਮਾਰਚ ਮਹੀਨੇ ਦੇ ਆਖਰੀ ਦਿਨਾਂ ਦੌਰਾਨ ਇੱਕ ਮਨੁੱਖੀ ਹੱਡੀ ਮਿਲੀ ਸੀ।
canada-on-upward-trajectory-on-nato-spending-modernizing-norad-defence-minister
CanadaMay 18, 2022

Canada on 'upward trajectory' on NATO spending, modernizing Norad: defence minister

ਰੱਖਿਆ ਮੰਤਰੀ ਅਨੀਤਾ ਅਨੰਦ ਵੱਲੋਂ ਅੱਜ ਇੱਕ ਵਰਚੁਅਲ ਕਾਨਫਰੰਸ 'ਚ ਹਿੱਸਾ ਲਿਆ ਗਿਆ ਜੋ ਕਿ ਕਨੇਡੀਅਨ ਚੈਂਬਰ ਆਫ ਕਾਮਰਸ ਵੱਲੋਂ ਹੋਸਟ ਕੀਤੀ ਗਈ ਸੀ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।