10.2°C Vancouver
Ads

News

b-c-reports-624-new-covid-19-cases-and-4-deaths
BCOct 08, 2021

B.C. reports 624 new COVID-19 cases and 4 deaths

ਅੱਜ ਬੀ.ਸੀ. 'ਚ ਕੋਵਿਡ-19 ਦੇ 624 ਮਾਮਲੇ ਰਿਪੋਰਟ ਹੋਏ ਹਨ।
no-response-from-pm-to-invitation-an-insult-first-nation
BCOct 07, 2021

No response from PM to invitation an 'insult': First Nation

ਬੀ.ਸੀ. 'ਚ ਟੈਕਮਲੂਪਸ ਸੁਵੈਟਮਕ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੈਜ਼ੀਡੈਂਸ਼ੀਅਲ ਸਕੂਲਾਂ ਦੇ ਸਰਵਾਈਵਰਸ ਪ੍ਰਤੀ ਆਪਣੀ ਵਚਨਬੱਧਤਾ ਦਰਸ਼ਾਉਣ ਦਾ ਇੱਕ ਚੰਗਾ ਮੌਕਾ ਗਵਾ ਦਿੱਤਾ ਹੈ।
b-c-reports-752-new-covid-19-cases-and-9-deaths
BCOct 07, 2021

B.C. reports 752 new COVID-19 cases and 9 deaths

ਅੱਜ ਬੀ.ਸੀ. 'ਚ ਕੋਵਿਡ-19 ਦੇ 752 ਮਾਮਲੇ ਰਿਪੋਰਟ ਹੋਏ ਹਨ।
CanadaOct 06, 2021

All federal employees, air and rail travellers must be fully vaccinated

ਕੈਨੇਡਾ ਦੇ ਵਿੱਚ ਸਾਰੇ ਫੈਡਰਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ-19 ਪ੍ਰਤੀ ਪੂਰੀ ਤਰ੍ਹਾਂ ਵੈਕਸੀਨੇਟ ਹੋਣਾ ਜਰੂਰੀ ਹੋਵੇਗਾ।
b-c-reports-593-covid-19-cases
BCOct 06, 2021

B.C. reports 593 COVID-19 cases

ਅੱਜ ਬੀ.ਸੀ. 'ਚ ਕੋਵਿਡ-19 ਦੇ 593 ਮਾਮਲੇ ਰਿਪੋਰਟ ਹੋਏ ਹਨ।
public-service-employees-in-b-c-must-get-vaccinated
BCOct 05, 2021

Public service employees in B.C. must get vaccinated

ਬੀ.ਸੀ. ਦੇ ਕਰੀਬ 30,000 ਪ੍ਰੋਵਿੰਸ਼ੀਅਲ ਕਰਮਚਾਰੀਆਂ ਨੂੰ ਕੋਵਿਡ-19 ਦੀਆਂ ਖੁਰਾਕਾਂ ਹਾਸਿਲ ਕਰਨਾ ਲਾਜਮੀ ਬਣਾ ਦਿੱਤਾ ਗਿਆ ਹੈ।
b-c-reports-1-986-new-covid-19-cases-and-10-deaths
BCOct 05, 2021

B.C. reports 1,986 new COVID-19 cases and 10 deaths

ਅੱਜ ਬੀ.ਸੀ. 'ਚ ਕੋਵਿਡ-19 ਦੇ 1,986 ਮਾਮਲੇ ਰਿਪੋਰਟ ਹੋਏ ਹਨ।
BCOct 04, 2021

PM Trudeau apologized for not responding to invitations to attend a ceremony: BC First Nation

ਬੀ.ਸੀ. ਦੇ ਇੱਕ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਨ੍ਹਾਂ ਤੋਂ ਮੁਆਫੀ ਮੰਗੀ ਹੈ।
b-c-reports-714-new-covid-19-cases-and-11-deaths
BCOct 02, 2021

B.C. reports 714 new COVID-19 cases and 11 deaths

ਅੱਜ ਬੀ.ਸੀ. 'ਚ ਕੋਵਿਡ-19 ਦੇ 714 ਮਾਮਲੇ ਰਿਪੋਰਟ ਹੋਏ ਹਨ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।