10.19°C Vancouver
Ads

News

bhana-sidhu-was-jailed-for-14-days
IndiaJan 29, 2024

Bhana Sidhu jailed for 14 days

ਪੰਜਾਬ ਵਿਚ ਭਾਨਾ ਸਿੱਧੂ ਦਾ ਮਾਮਲਾ ਸੁਰਖੀਆਂ ਵਿਚ ਹੈ। ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ।
drug-trafficking-case-4-persons-close-to-bikram-singh-majithia-summoned-for-questioning
IndiaJan 29, 2024

Drug trafficking case: 4 persons close to Bikram Singh Majithia summoned for questioning

ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿਚ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ 4 ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ludhiana-cm-bhagwant-singh-mann-celebrates-republic-day
IndiaJan 26, 2024

Ludhiana: CM Bhagwant Singh Mann Celebrates Republic Day

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 75ਵੇਂ ਗਣਤੰਤਰ ਦਿਵਸ ਮੌਕੇ ਅੱਜ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ ਗਿਆ।
punjab-police-remanded-blogger-kaka-sidhu-in-another-case
IndiaJan 26, 2024

Punjab Police remanded blogger Kaka Sidhu in another case

ਪੰਜਾਬ ਪੁਲਿਸ ਨੇ ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਦੂਜੇ ਮਾਮਲੇ ਵਿਚ ਰਿਮਾਂਡ ’ਤੇ ਲੈ ਲਿਆ ਹੈ।
dera-chief-ram-rahims-parole-extended-for-10-days
IndiaJan 26, 2024

Dera chief Ram Rahim's parole extended for 10 days

ਹਰਿਆਣਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ 10 ਦਿਨਾਂ ਲਈ ਵਧਾ ਦਿੱਤੀ ਗਈ ਹੈ, ਅਜਿਹੇ ਵਿਚ ਹੁਣ ਰਾਮ ਰਹੀਮ ਦੋ ਮਹੀਨੇ ਜੇਲ੍ਹ ਤੋਂ ਬਾਹਰ ਰਹੇਗਾ।
IndiaJan 26, 2024

Pakistan accuses Indian agents of orchestrating the killing of 2 citizens on its soil

ਪਾਕਿਸਤਾਨ ਨੇ ਆਪਣੇ ਪੜੋਸੀ ਦੇਸ਼ ਭਾਰਤ ਦੀ ਖੁਫੀਆ ਏਜੰਸੀ 'ਤੇ ਆਪਣੇ ਨਾਗਰਿਕਾਂ ਦੇ ਗੈਰ-ਕਾਨੂੰਨੀ ਕਤਲ ਵਿੱਚ ਸ਼ਾਮਿਲ ਹੋਣ ਦੇ ਦੋਸ਼ ਲੱਗਾਏ ਹਨ, ਕਹਿੰਦੇ ਹਨ ਕਿ ਉਨ੍ਹਾਂ ਕੋਲ ਦੋ ਭਾਰਤੀ ਏਜੰਟਾਂ ਦੇ ਪਾਕਿਸਤਾਨ ਵਿੱਚ ਪਿਛਲੇ ਸਾਲ ਦੋ ਲੋਕਾਂ ਦੀ ਮੌਤ ਨਾਲ ਜੁੜੇ ਯਕੀਨੀ ਸਬੂਤ ਹਨ। ਵਿਦੇਸ਼ ਸਕੱਤਰ ਸਜਾਦ ਕਾਜੀ ਨੇ ਵੀਰਵਾਰ ਨੂੰ ਕਿਹਾ ਕਿ ਇਹ ਕਤਲ ਪਾਕਿਸਤਾਨ ਦੀ ਪਰਭਤਾ ਦੀ ਉਲੰਘਣਾ ਹਨ ਅਤੇ ਯੂ.ਐਨ. ਚਾਰਟਰ ਦੀ ਉਲੰਘਣਾ ਹੈ।
jakhar-demands-an-impartial-inquiry-from-the-governor-against-the-minister-on-the-objectionable-video-matter
IndiaJan 25, 2024

Jakhar demands an impartial inquiry from the governor against the minister on the objectionable video matter

ਪੰਜਾਬ ਸਰਕਾਰ ਦੇ ਇਕ ਹੋਰ ਕੈਬਨਿਟ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਦਾ ਮਾਮਲਾ ਹੁਣ ਤੂਲ ਫੜਨ ਲੱਗ ਗਿਆ ਹੈ।
kaka-singh-sidhu-a-close-friend-of-sidhu-musewala-got-bail-from-the-ludhiana-court
IndiaJan 25, 2024

Kaka Singh Sidhu, a close friend of Sidhu Musewala, got bail from the Ludhiana court

ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਨੂੰ ਲੁਧਿਆਣਾ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
these-police-officers-who-encountered-the-killers-of-musewala-will-get-the-presidents-medal
IndiaJan 25, 2024

These police officers who encountered the killers of Musewala will get the President's Medal

ਸਿੱਧੂ ਮੂਸੇਵਾਲਾ ਦੇ ਕਾਤਲਾਂ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਵਿਰੁੱਧ ਮੁਕਾਬਲੇ ਵਿਚ ਬਹਾਦਰੀ ਦਿਖਾਉਣ ਲਈ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀ.ਐੱਸ.ਪੀ. ਬਿਕਰਮ ਬਰਾੜ ਅਤੇ ਚਾਰ ਐੱਸ.ਪੀ.ਜੀ. ਜਵਾਨਾਂ ਨੂੰ ਰਾਸ਼ਟਰਪਤੀ ਬਹਾਦਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।