9.92°C Vancouver
Ads

News

suryakumar-yadav-became-the-new-captain-of-the-indian-cricket-team
IndiaJul 18, 2024

Suryakumar Yadav became the new captain of the Indian cricket team

ਭਾਰਤੀ ਟੀਮ ਨੂੰ ਕ੍ਰਿਕਟ ਦੇ ਸਭ ਤੋਂ ਛੋਟੇ ਫੋਰਮੈਟ ਯਾਨੀ ਟੀ20 ਵਿਚ ਨਵਾਂ ਕਪਤਾਨ ਮਿਲ ਗਿਆ ਹੈ। ਸ਼੍ਰੀਲੰਕਾ ਖਿਲਾਫ ਤਿੰਨ ਟੀ20 ਮੈਚਾਂ ਦੀ ਸੀਰੀਜ਼ ਵਿਚ ਸੂਰਿਆਕੁਮਾਰ ਯਾਦਵ ਭਾਰਤੀ ਕ੍ਰਿਕਟ ਟੀਮ ਦੇ ਨਵੇਂ ਕਪਤਾਨ ਹੋਣਗੇ।
aap-will-not-compromise-with-anyone-in-haryana-assembly-elections
IndiaJul 18, 2024

AAP will not compromise with anyone in Haryana assembly elections

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਆਪਣੇ ਦਮ ’ਤੇ ਚੋਣ ਲੜਨ ਐਲਾਨ ਕੀਤਾ ਹੈ। ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਇੰਡੀਆ ਗਠਜੋੜ ਤਹਿਤ ਮਿਲ ਕੇ ਚੋਣ ਲੜੀ ਸੀ।
aap-mla-mahinder-bhagat-was-administered-oath-by-the-assembly-speaker
IndiaJul 17, 2024

AAP MLA Mahinder Bhagat was administered oath by the Assembly Speaker

ਪੰਜਾਬ ਦੇ ਜਲੰਧਰ ਪੱਛਮੀ ਤੋਂ ਚੋਣ ਜਿੱਤੇ ਮਹਿੰਦਰ ਭਗਤ ਨੂੰ ਜਲਦ ਕੈਬਨਿਟ ਵਿਚ ਜਗ੍ਹਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
a-big-blow-to-the-aap-government-of-punjab-from-the-president
IndiaJul 17, 2024

A big blow to the 'AAP' government of Punjab from the President

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਰਾਸ਼ਟਰਪਤੀ ਵਲੋਂ ਝਟਕਾ ਲੱਗਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਰੱਦ ਕਰ ਦਿੱਤਾ ਹੈ। ਪਹਿਲਾਂ ਵਾਂਗ ਪੰਜਾਬ ਦੇ ਰਾਜਪਾਲ ਹੀ ਯੂਨੀਵਰਸਿਟੀਜ਼ ਦੇ ਚਾਂਸਲਰ ਬਣੇ ਰਹਿਣਗੇ।
the-inspector-who-chased-away-the-accused-of-sidhu-moosewala-murder-case-received-a-blow-from-the-high-court
IndiaJul 17, 2024

The inspector who chased away the accused of Sidhu Moosewala murder case received a blow from the High Court

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਨੂੰ ਜੇਲ੍ਹ ਵਿਚੋਂ ਭਜਾਉਣ ਵਿਚ ਮਦਦ ਕਰਨ ਵਾਲੇ ਮਾਨਸਾ ਸੀਆਈਏ ਦੇ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ।
the-problems-of-akali-leader-surjit-kaur-who-contested-the-by-election-in-jalandhar
IndiaJul 16, 2024

The problems of Akali leader Surjit Kaur, who contested the by-election in Jalandhar

ਪੰਜਾਬ ਦੇ ਜਲੰਧਰ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਰਹੀਆਂ ਹਨ।
attack-on-sufi-singer-noora-sisters-vehicle
IndiaJul 16, 2024

Attack on Sufi singer Noora Sister's vehicle

ਸੂਫ਼ੀ ਗਾਇਕਾ ਜੋਤੀ ਨੂਰਾ ਤੇ ਉਸ ਦੇ ਸਾਥੀਆਂ ਦਾ ਬੀਐੱਮਸੀ ਚੌਕ ਕੋਲ 24 ਸੈਵਨ ਸਟੋਰ ਦੇ ਬਾਹਰ ਸੋਮਵਾਰ ਦੇਰ ਰਾਤ ਲੁਟੇਰਿਆ ਨੇ ਘੇਰ ਲਿਆ। ਜੋਤੀ ਨੂਰਾ ਸਿਸਟਰ ਨਾਲ ਕੰਮ ਕਰਨ ਵਾਲੇ ਵਿਅਕਤੀ ਨੇ ਦੱਸਿਆ ਕਿ ਅਸੀਂ ਵਡਾਲਾ ਚੌਕ ਕੋਲ ਸਮਾਗਮ ਤੋਂ ਪਰਤ ਰਹੇ ਸੀ।
farmers-will-leave-for-delhi-as-soon-as-shambhu-border-opens-jagjit-dallewal
IndiaJul 16, 2024

Farmers will leave for Delhi as soon as Shambhu border opens: Jagjit Dallewal

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਬਾਰਡਰ ਖੁੱਲ੍ਹਦੇ ਹੀ ਕਿਸਾਨ ਦਿੱਲੀ ਲਈ ਰਵਾਨਾ ਹੋ ਜਾਣਗੇ।
sukhbir-badal-spoke-for-the-first-time-on-being-summoned-by-akal-takht-sahib
IndiaJul 16, 2024

Sukhbir Badal spoke for the first time on being summoned by Akal Takht Sahib

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘ ਸਾਹਿਬਾਨ ਵਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।