10.19°C Vancouver
Ads

News

cleanup-of-pakistan-gangster-after-video-call-with-lawrence
IndiaJun 21, 2024

Gangster Bishnoi's Video Call to Pakistani Gangster Bhatti Goes Viral

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਮਾਮਲੇ ਵਿਚ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਲਾਰੈਂਸ ਨਾਲ ਦੋ ਵਾਰ ਗੱਲ ਹੋਈ ਹੈ।
arvind-kejriwals-bail-was-suspended-within-24-hours-in-the-delhi-liquor-scam-case
IndiaJun 21, 2024

Arvind Kejriwal's bail was suspended within 24 hours in the Delhi liquor scam case

ਦਿੱਲੀ ਦੇ ਸ਼ਰਾਬ ਘੋਟਾਲੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ 24 ਘੰਟਿਆਂ ਅੰਦਰ ਹੀ ਰੋਕ ਲੱਗ ਗਈ। ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਈ. ਡੀ. ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕਿਹਾ- ਅਸੀਂ ਦਲੀਲਾਂ ’ਤੇ ਵਿਚਾਰ ਕਰ ਰਹੇ ਹਾਂ, ਸੋਮਵਾਰ ਜਾਂ ਮੰਗਲਵਾਰ ਨੂੰ ਫੈਸਲਾ ਦੇਵਾਂਗੇ ਅਤੇ ਉਦੋਂ ਤੱਕ ਰਾਊਜ਼ ਐਵੇਨਿਊ ਕੋਰਟ ਦੇ ਫੈਸਲੇ ’ਤੇ ਰੋਕ ਰਹੇਗੀ।
india-wins-the-super-8-beating-afghanistan-by-47-runs
IndiaJun 20, 2024

India wins the Super 8, beating Afghanistan by 47 runs

ਟੀ-20 ਵਰਲਡ ਕੱਪ ਦੇ ਸੁਪਰ-8 ਵਿਚ ਅੱਜ ਭਾਰਤ ਨੇ ਅਫਗਾਨਿਸਤਾਨ ਨੂੰ 47 ਦੌੜਾਂ ਨਾਲ ਪੱਟਖਣੀ ਦੇ ਕੇ ਬੜੀ ਆਸਾਨੀ ਨਾਲ ਮੈਚ ਆਪਣੇ ਨਾਮ ਕਰ ਲਿਆ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ’ਤੇ ਭਾਰਤ ਨੇ ਟੀ-20 ਵਿਸ਼ਵ ਕੱਪ ਵਿਚ ਲਗਾਤਾਰ ਇਹ ਚੌਥੀ ਜਿੱਤ ਦਰਜ ਕੀਤੀ।
advocate-dhami-condemned-the-increase-of-nsa-on-amritpal-singh
IndiaJun 20, 2024

Advocate Dhami condemned the increase of NSA on Amritpal Singh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਈ ਗਈ ਐੱਨ.ਐੱਸ.ਏ. ਵਿਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।
shiromani-akali-dal-announced-the-candidate-for-the-by-election-of-jalandhar-west-constituency
IndiaJun 20, 2024

Shiromani Akali Dal announced the candidate for the by-election of Jalandhar West Constituency

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਕੌਂਸਲਰ ਰਹਿ ਚੁੱਕੇ ਜਥੇਦਾਰ ਪ੍ਰੀਤਮ ਸਿੰਘ ਬਸਤੀ ਮਿੱਠੂ ਦੀ ਪਤਨੀ ਬੀਬੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ।
liquor-scam-case-chief-minister-arvind-kejriwal-got-bail
IndiaJun 20, 2024

Liquor scam case: Chief Minister Arvind Kejriwal got bail

ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ 1 ਲੱਖ ਰੁਪਏ ਦੇ ਬੇਲ ਬਾਂਡ ’ਤੇ ਜ਼ਮਾਨਤ ਦੇ ਦਿੱਤੀ ਹੈ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ।
sa-vs-usa-in-the-first-match-of-super-8-africa-defeated-america
IndiaJun 19, 2024

SA vs USA: In the first match of Super-8. Africa defeated America

ਟੀ-20 ਵਰਲਡ ਕੱਪ 2024 ਦੇ ਸੁਪਰ-8 ਰਾਊਂਡ ਦੇ ਪਹਿਲੇ ਮੈਚ ਵਿਚ ਅੱਜ ਸਾਊਥ ਅਫਰੀਕਾ ਨੇ ਐਂਟੀਗੁਆ ਦੇ ਸਰ ਵਿਵੀਅਨ ਰਿਚਰਡਸ ਸਟੇਡੀਅਮ ਵਿਚ ਅਮਰੀਕਾ ਨੂੰ 18 ਦੌੜਾਂ ਨਾਲ ਹਰਾ ਦਿੱਤਾ।
congress-has-announced-the-candidate-for-the-jalandhar-west-by-election
IndiaJun 19, 2024

Congress has announced the candidate for the Jalandhar West by-election

ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
akali-dal-has-demanded-a-high-level-central-inquiry-into-the-phone-calls-made-by-lawrence-bishnoi-from-jail
IndiaJun 19, 2024

Akali Dal has demanded a high-level central inquiry into the phone calls made by Lawrence Bishnoi from jail

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਦੀ ਅਪੀਲ ਕੀਤੀ ਹੈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।