10.19°C Vancouver
Ads

News

congress-will-announce-the-names-of-the-candidates-for-the-remaining-5-seats-within-three-days
IndiaApr 24, 2024

Congress will announce the names of the candidates for the remaining 5 seats within three days

ਪੰਜਾਬ ਵਿਚ ਕਾਂਗਰਸ ਵਲੋਂ ਬਾਕੀ ਬਚੀਆਂ 5 ਸੀਟਾਂ ’ਤੇ ਤਿੰਨ ਦਿਨਾਂ ਅੰਦਰ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਜਾ ਸਕਦੀ ਹੈ। ਸੂਬੇ ਦੀ ਕਾਂਗਰਸ ਸਕਰੀਨਿੰਗ ਕਮੇਟੀ ਵਲੋਂ ਹਰੇਕ ਹਲਕੇ ਤੋਂ ਚਾਰ ਦਾਅਵੇਦਾਰਾਂ ਦੇ ਨਾਂ ਭੇਜੇ ਗਏ ਸਨ। ਪਾਰਟੀ ਇਸ ਨੂੰ ਲੈ ਕੇ ਵਿਚਾਰ ਵਟਾਂਦਰੇ ਵਿਚ ਰੁੱਝੀ ਹੋਈ ਹੈ।
if-aap-wins-13-seats-then-i-will-quit-politics-raja-waring
IndiaApr 24, 2024

If 'AAP' wins 13 seats then I will quit politics - Raja Waring

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੰਦੇ ਕਿਹਾ ਕਿ ਜੇ ’ਆਪ’ ਲੋਕ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਦੀ ਹੈ ਤਾਂ ਉਹ ਸਿਆਸਤ ਛੱਡ ਦੇਣਗੇ।
punjab-adgp-gurinder-singh-dhillon-left-the-police-service-prematurely-will-he-start-his-political-journey
IndiaApr 24, 2024

Punjab ADGP Gurinder Singh Dhillon left the police service prematurely, will he start his political journey?

ਪੰਜਾਬ ਦੇ ਇੱਕ ਹੋਰ ਅਫਸਰ ਵਲੋਂ ਸਿਆਸਤ ਵਿਚ ਕਦਮ ਰੱਖੇ ਜਾ ਸਕਦੇ ਹਨ। ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ ਨੇ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈ ਲਈ ਹੈ। ਸੂਤਰਾਂ ਮੁਤਾਬਕ, ਉਹ ਜਲਦੀ ਹੀ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
congress-suspended-mla-vikramjit-singh-chaudhary-from-the-party
IndiaApr 24, 2024

Congress suspended MLA Vikramjit Singh Chaudhary from the party

ਪੰਜਾਬ ਕਾਂਗਰਸ ਨੇ ਜਲੰਧਰ ਦੇ ਹਲਕਾ ਫਿਲੌਰ ਤੋਂ ਮੌਜੂਦਾ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਚੌਧਰੀ ਖ਼ਿਲਾਫ਼ ਇਹ ਕਾਰਵਾਈ ਉਨ੍ਹਾਂ ਵਲੋਂ ਵਾਰ-ਵਾਰ ਪਾਰਟੀ ਖ਼ਿਲਾਫ਼ ਸ਼ਬਦਾਵਲੀ ਵਰਤਣ ਕਾਰਨ ਕੀਤੀ ਗਈ ਹੈ।
bhai-amritpal-singh-will-contest-the-lok-sabha-elections-lawyer-rajdev-singh-khalsa-informed
IndiaApr 24, 2024

Bhai Amritpal Singh will contest the Lok Sabha elections, lawyer Rajdev Singh Khalsa informed

ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਜਾਣ ਦੀ ਚਰਚਾ ਛਿੜ ਗਈ ਹੈ। ਇਹ ਦਾਅਵਾ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕੀਤਾ।
balkaur-singh-father-of-moosewala-preparing-to-contest-the-independent-elections
IndiaApr 24, 2024

Balkaur Singh, father of Moosewala, preparing to contest the independent elections

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ ਲੜ ਸਕਦੇ ਹਨ। ਖਬਰਾਂ ਹਨ ਕਿ ਉਹ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਵਿਚਾਰ ਕਰ ਰਹੇ ਹਨ। ਸੂਤਰਾਂ ਅਨੁਸਾਰ, ਇਸ ਲਈ ਨਾਮਜ਼ਦਗੀ ਪੱਤਰ ਵੀ ਤਿਆਰ ਕੀਤੇ ਜਾ ਰਹੇ ਹਨ।
retired-aig-harvinder-dalli-joined-bjp
IndiaApr 23, 2024

Retired AIG Harvinder Dalli joined BJP

ਪੰਜਾਬ ਦੇ ਇੱਕ ਹੋਰ ਅਫਸਰ ਵਲੋਂ ਭਾਜਪਾ ਜੁਆਇਨ ਕੀਤੀ ਗਈ ਹੈ। ਇਹ ਪੰਜਾਬ ਪੁਲਿਸ ਦੇ ਰਿਟਾਇਰਡ ਏ.ਆਈ.ਜੀ. ਹਰਵਿੰਦਰ ਸਿੰਘ ਡੱਲੀ ਹਨ। ਉਹ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
sc-morchas-vice-president-robin-sampla-joined-aap
IndiaApr 23, 2024

SC Morcha's vice president Robin Sampla joined AAP

ਪੰਜਾਬ ਵਿਚ ਭਾਜਪਾ ਆਗੂ ਵਿਜੇ ਸਾਂਪਲਾ ਦੇ ਕਰੀਬੀ ਅਤੇ ਭਤੀਜੇ ਰੌਬਿਨ ਸਾਂਪਲਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਰੌਬਿਨ ਸਾਂਪਲਾ ਪੰਜਾਬ ਭਾਜਪਾ ਦੇ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਵੀ ਸਨ।
aap-government-imposed-a-debt-of-80-thousand-crore-rupees-on-punjab-in-2-years-charanjit-singh-channi
IndiaApr 23, 2024

'AAP' government imposed a debt of 80 thousand crore rupees on Punjab in 2 years: Charanjit Singh Channi

ਪੰਜਾਬ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ’ਤੇ ਦੋ ਸਾਲਾਂ ਵਿਚ ਪੰਜਾਬ ’ਤੇ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ ਚੜਾਉਣ ਦੇ ਦੋਸ਼ ਲਗਾਏ ਹਨ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।