10.2°C Vancouver
Ads

News

vijay-sampla-held-a-meeting-with-party-workers-at-hoshiarpur
IndiaApr 19, 2024

Vijay Sampla held a meeting with party workers at Hoshiarpur

ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ਼ਾਮ 4 ਵਜੇ ਹੁਸ਼ਿਆਰਪੁਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
lok-sabha-elections-the-first-phase-of-voting-is-over-the-highest-voting-recorded-in-bengal
IndiaApr 19, 2024

Lok Sabha Elections: The first phase of voting is over, the highest voting recorded in Bengal

ਭਾਰਤ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਪਹਿਲੇ ਫੇਜ਼ ਵਿਚ 21 ਸੂਬਿਆਂ ਦੀਆਂ 102 ਸੀਟਾਂ ਲਈ ਵੋਟਿੰਗ ਹੋਈ। ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿਚ 63 ਫੀਸਦੀ, ਰਾਜਸਥਾਨ ਵਿਚ 50 ਫੀਸਦੀ ਅਤੇ ਬੰਗਾਲ ਵਿਚ ਸਭ ਤੋਂ ਜ਼ਿਆਦਾ 77 ਫੀਸਦੀ ਵੋਟਿੰਗ ਦਰਜ ਕੀਤੀ ਗਈ।
farmers-continue-to-protest-against-bjp-leaders-in-punjab
IndiaApr 19, 2024

Farmers continue to protest against BJP leaders in Punjab

ਪੰਜਾਬ ਵਿਚ ਕਿਸਾਨਾਂ ਵਲੋਂ ਭਾਜਪਾ ਨੇਤਾਵਾਂ ਦਾ ਵਿਰੋਧ ਜਾਰੀ ਹੈ। ਅੰਮ੍ਰਿਤਸਰ ਵਿਚ ਅੱਜ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਅਤੇ ਬਠਿੰਡਾ ਵਿਚ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
lok-sabha-elections-navjot-singh-sidhu-held-an-important-meeting-with-his-relatives-at-patiala
IndiaApr 18, 2024

Lok Sabha Elections: Navjot Singh Sidhu held an important meeting with his relatives at Patiala

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੜ ਪੰਜਾਬ ਦੀ ਸਿਆਸਤ ਵਿਚ ਸਰਗਰਮ ਨਜ਼ਰ ਆ ਰਹੇ ਹਨ।
shock-to-manish-sisodia-court-extends-judicial-custody-till-april-26
IndiaApr 18, 2024

Shock to Manish Sisodia, court extends judicial custody till April 26

ਦਿੱਲੀ ਦੇ ਸ਼ਰਾਬ ਘੋਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਪ ਨੇਤਾ ਮਨੀਸ਼ ਸਿਸੋਦੀਆ ਦੀ ਕਸਟਡੀ 26 ਅਪ੍ਰੈਲ ਤੱਕ ਵਧ ਗਈ ਹੈ, ਉਹ ਇਸ ਮਾਮਲੇ ਵਿਚ ਲੰਮੇ ਸਮੇਂ ਤੋਂ ਜੇਲ੍ਹ ਵਿਚ ਹਨ।
kunwar-vijay-pratap-singh-made-big-accusations-against-raghav-chadha
IndiaApr 18, 2024

Kunwar Vijay Pratap Singh made big accusations against Raghav Chadha

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਾਘਵ ਚੱਢਾ ’ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਨਜ਼ਦੀਕੀ ਸਬੰਧ ਰੱਖਣ ਦਾ ਦੋਸ਼ ਲਗਾਏ ਹਨ।
in-the-dilroj-murder-case-the-court-sentenced-the-accused-woman-to-death
IndiaApr 18, 2024

In the Dilroj murder case, the court sentenced the accused woman to death

ਪੰਜਾਬ ਦੇ ਲੁਧਿਆਣਾ ਦੇ ਬਹੁਚਰਚਿਤ ਦਿਲਰੋਜ ਕਤਲ ਕਾਂਡ ਵਿਚ ਅਦਾਲਤ ਨੇ ਦੋਸ਼ੀ ਔਰਤ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਸ਼ਿਮਲਾਪੁਰੀ ਇਲਾਕੇ ਦੀ ਨੀਲਮ ਨਾਮ ਦੀ ਔਰਤ ਨੇ 28 ਨਵੰਬਰ 2021 ਨੂੰ ਆਪਣੇ ਗੁਆਂਢ ਵਿਚ ਰਹਿੰਦੀ ਢਾਈ ਸਾਲ ਦੀ ਦਿਲਰੋਜ ਨੂੰ ਸਲੇਮ ਟਾਬਰੀ ਇਲਾਕੇ ਵਿਚ ਜ਼ਿੰਦਾ ਦਫ਼ਨਾ ਦਿੱਤਾ ਸੀ।
vijay-sampla-angry-at-not-getting-a-ticket-from-the-bjp-lok-sabha-seat-is-going-to-join-the-shiromani-akali-dal
IndiaApr 18, 2024

Vijay Sampla, angry at not getting a ticket from the BJP Lok Sabha seat, is going to join the Shiromani Akali Dal

ਪੰਜਾਬ ਵਿਚ ਭਾਜਪਾ ਵਲੋਂ ਲੋਕ ਸਭਾ ਚੋਣਾਂ ਲਈ ਕੁਝ ਸੀਟਾਂ ’ਤੇ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਜਾ ਰਹੇ ਹਨ।
candidates-for-the-remaining-seats-will-be-announced-soon-by-the-congress-in-punjab
IndiaApr 17, 2024

Candidates for the remaining seats will be announced soon by the Congress in Punjab

ਪੰਜਾਬ ਵਿਚ ਕਾਂਗਰਸ ਪਾਰਟੀ ਜਲਦ ਹੀ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸੇ ਹਫ਼ਤੇ ਬਾਕੀ ਸੱਤ ਸੀਟਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਹੋਣ ਵਾਲੀ ਹੈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।