9.92°C Vancouver
Ads

News

WorldAug 29, 2022

NASA scrubs launch of new moon rocket after engine problem

ਨਾਸਾ ਨੇ ਨਿਊ ਮੂਨ ਰਾਕੇਟ ਦੀ ਲਾਂਚਿੰਗ ਨੂੰ ਇੰਜਣ ਵਿਚ ਸਮੱਸਿਆ ਕਾਰਨ ਮੁਲਤਵੀ ਕਰ ਦਿੱਤਾ ਹੈ। ਹੁਣ ਲਾਂਚ ਦੀ ਅਗਲੀ ਕੋਸ਼ਿਸ਼ ਸ਼ੁੱਕਰਵਾਰ ਤੋਂ ਪਹਿਲਾਂ ਸੰਭਵ ਨਹੀਂ ਹੋਵੇਗੀ।
delhi-sikh-gurdwara-committee-delegation-meets-pak-high-commissioner
WorldAug 29, 2022

Delhi Sikh Gurdwara Committee delegation meets Pak High Commissioner

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਿੱਖ ਲੜਕੀ ਬੀਬੀ ਦੀਨਾ ਕੌਰ ਨੂੰ ਅਗਵਾ ਕਰਨ ਦੀ ਤਾਜ਼ਾ ਘਟਨਾ ਦੇ ਸਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਐਜ਼ਾਜ਼ ਖਾਨ ਨਾਲ ਮੁਲਾਕਾਤ ਕੀਤੀ ਹੈ।
WorldAug 26, 2022

Philippine ferry carrying 82 people catches fire; 40 rescued

ਫਿਲੀਪੀਨ ਦੀ ਇੱਕ ਕਿਸ਼ਤੀ ਨੂੰ ਸ਼ੁੱਕਰਵਾਰ ਮਨੀਲਾ ਦੇ ਦੱਖਣ ਵਿਚ ਇੱਕ ਬੰਦਰਗਾਹ ਦੇ ਨੇੜੇ ਪਹੁੰਚਣ ਸਮੇਂ ਅੱਗ ਲੱਗ ਗਈ। ਇਸ ਵਿਚ ਚਾਲਕ ਦਲ ਸਣੇ 82 ਯਾਤਰੀ ਸਵਾਰ ਸਨ। ਕੋਸਟ ਗਾਰਡ ਅਧਿਕਾਰੀਆਂ ਨੇ ਕਿਹਾ ਕਿ ਘੱਟੋ-ਘੱਟ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
WorldAug 25, 2022

Russia says station attack was on Ukrainian military target

ਯੂਕਰੇਨ ਦੇ ਸੁਤੰਤਰਤਾ ਦਿਵਸ ਮੌਕੇ ਰੇਲਵੇ ਸਟੇਸ਼ਨ ਅਤੇ ਆਸਪਾਸ ਦੇ ਇਲਾਕੇ 'ਤੇ ਹੋਏ ਰੂਸੀ ਰਾਕੇਟ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ, ਜਿਸ ਵਿਚ ਘੱਟੋ-ਘੱਟ ਦੋ ਬੱਚੇ ਵੀ ਸ਼ਾਮਲ ਹਨ।
WorldAug 24, 2022

Teen pilot sets age record for solo flight around world

ਇੱਕ ਬੈਲਜੀਅਨ-ਬ੍ਰਿਟਿਸ਼ ਨੌਜਵਾਨ ਨੇ ਛੋਟੇ ਜਹਾਜ਼ ਵਿਚ ਸਭ ਤੋਂ ਘੱਟ ਉਮਰ ਵਿਚ ਇਕੱਲੇ ਦੁਨੀਆ ਦਾ ਚੱਕਰ ਲਾਉਣ ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਬੁੱਧਵਾਰ ਨੂੰ ਉਸ ਨੇ ਬੁਲਗਾਰੀਆ ਵਿਚ ਲੈਂਡ ਕੀਤਾ, ਜਿੱਥੋਂ 5 ਮਹੀਨੇ ਪਹਿਲਾਂ ਉਸ ਨੇ ਵਿਸ਼ਵ ਯਾਤਰਾ ਸ਼ੁਰੂ ਕੀਤੀ ਸੀ।
WorldAug 23, 2022

Islamabad High Court issues show-cause notice to Imran Khan

ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਪੀ. ਟੀ. ਆਈ. ਦੇ ਚੇਅਰਮੈਨ ਇਮਰਾਨ ਖਾਨ ਨੂੰ ਜਨਤਕ ਰੈਲੀ ਦੌਰਾਨ ਵਧੀਕ ਸੈਸ਼ਨ ਜੱਜ ਜ਼ੇਬਾ ਚੌਧਰੀ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਅਦਾਲਤ ਦੀ ਮਾਣਹਾਨੀ ਦਾ ਨੋਟਿਸ ਲੈਂਦੇ ਹੋਏ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਜਸਟਿਸ ਮੋਹਸਿਨ ਅਖਤਰ ਕਿਆਨੀ, ਜਸਟਿਸ ਬਾਬਰ ਸੱਤਾਰ ਤੇ ਜਸਟਿਸ ਮੀਆਂਗੁਲ ਹਸਨ ਔਰੰਗਜ਼ੇਬ ਦੀ ਬੈਂਚ ਨੇ ਇਹ ਨੋਟਿਸ ਕੱਢਿਆ ਹੈ।
WorldAug 22, 2022

Police file terrorism charge against Pakistan's Imran Khan

ਇਮਰਾਨ ਖਾਨ ਵੱਲੋਂ ਸੱਤਾ ਵਿਚ ਵਾਪਸੀ ਲਈ ਕੀਤੀ ਜਾ ਰਹੀਆਂ ਰੈਲੀਆਂ ਵਿਚਕਾਰ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਦੀ ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਅੱਤਵਾਦ ਦੇ ਦੋਸ਼ ਦਾਇਰ ਕੀਤੇ ਗਏ ਹਨ।
finnish-pm-defends-dancing-takes-drug-test-to-clear-herself
WorldAug 20, 2022

Finnish PM defends dancing, takes drug test to clear herself

ਫਿਨਲੈਂਡ ਦੀ ਪ੍ਰਧਾਨ ਮੰਤਰੀ ਸਾਨਾ ਮਰੀਨ ਨੇ ਡਰੱਗ ਟੈਸਟ ਕਰਵਾਇਆ ਹੈ।
WorldAug 19, 2022

Fatalities reported after 2 planes collide in California

ਉੱਤਰੀ ਕੈਲੀਫੋਰਨੀਆ ਵਿਚ ਵੀਰਵਾਰ ਨੂੰ ਦੋ ਪਲੇਨ ਇੱਕ ਸਥਾਨਕ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਕਰਦੇ ਸਮੇਂ ਟਕਰਾ ਗਏ। ਵਾਟਸਨਵਿਲੇ ਸ਼ਹਿਰ ਦੇ ਇੱਕ ਟਵੀਟ ਅਨੁਸਾਰ, ਇਹ ਟੱਕਰ ਵਾਟਸਨਵਿਲੇ ਮਿਊਂਸੀਪਲ ਏਅਰਪੋਰਟ 'ਤੇ ਦੁਪਹਿਰ ਤਕਰੀਬਨ 3 ਵਜੇ ਹੋਈ।
ADS
Ads

Just In

trump-administration-steps-up-efforts-to-reduce-india-pakistan-tensions
IndiaMay 08, 2025

Trump administration steps up efforts to reduce India-Pakistan tensions

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਪਾਕਿਸਤਾਨ ਨੂੰ ਭਾਰਤ ਨਾਲ ਤਤਕਾਲ ਟਕਰਾਅ ਘੱਟ ਕਰਨ ਲਈ ਕਿਹਾ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਇਹ ਵੀ ਕਿਹਾ ਕਿ ਅੱਤਵਾਦੀ ਸਮੂਹਾਂ ਲਈ ਕਿਸੇ ਵੀ ਤਰ੍ਹਾਂ ਦੇ ਸਮਰਥਨ ਨੂੰ ਖਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ontario-reports-almost-200-new-measles-cases-as-virus-spreads-across-canada
CanadaMay 08, 2025

Ontario reports almost 200 new measles cases as virus spreads across Canada

ਓਨਟਾਰੀਓ ਵਿਚ ਪਿਛਲੇ ਇੱਕ ਹਫ਼ਤੇ ਵਿਚ ਖਸਰੇ ਦੇ 197 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਵਿਚ ਅਕਤੂਬਰ ਤੋਂ ਲੈ ਕੇ ਹੁਣ ਤੱਕ ਕੁੱਲ ਖਸਰੇ ਦੇ ਕੇਸਾਂ ਦੀ ਗਿਣਤੀ 1,440 ਹੋ ਗਈ ਹੈ। ਇਹ ਇੱਕ ਬਹੁਤ ਹੀ ਛੂਤ ਵਾਲੀ ਬਿਮਾਰੀ ਹੈ, ਇਸ ਦੇ ਮਾਮਲੇ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਫੈਲ ਰਹੇ ਹਨ।
surrey-mayor-asks-carney-for-a-surrey-mp-in-cabinet
BCMay 08, 2025

Surrey mayor asks Carney for a Surrey MP in cabinet

ਸਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੇ ਮੰਤਰੀ ਮੰਡਲ ਵਿਚ ਸਰੀ ਤੋਂ ਐਮ.ਪੀ. ਨੂੰ ਜਗ੍ਹਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰੀ 1 ਮਿਲੀਅਨ ਆਬਾਦੀ ਤੱਕ ਪਹੁੰਚਣ ਵਾਲਾ ਬੀ. ਸੀ. ਵਿਚ ਪਹਿਲਾ ਸ਼ਹਿਰ ਬਣਨ ਵਾਲਾ ਹੈ ਅਤੇ ਇਸ ਦਾ ਬਾਰਡਰ ਵੀ ਅਮਰੀਕਾ ਨਾਲ ਹੈ ਇਸ ਲਈ ਸ਼ਹਿਰ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਸਾਡਾ ਮੰਨਣਾ ਹੈ ਕਿ ਫੈਡਰਲ ਕੈਬਨਿਟ ਵਿਚ ਸਰੀ ਦੀ ਮਜਬੂਤ ਆਵਾਜ਼ ਹੋਣੀ ਚਾਹੀਦੀ ਹੈ।
nikki-haley-supports-indias-action-against-pakistan
IndiaMay 08, 2025

Nikki Haley supports India's action against Pakistan

ਅਮਰੀਕੀ ਰਿਪਬਲਿਕਨ ਨੇਤਾ ਨਿੱਕੀ ਹੇਲੀ ਨੇ ਭਾਰਤ ਦੀ ਪਾਕਿਸਤਾਨ ਖਿਲਾਫ ਕਾਰਵਾਈ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਾਤਨ ਨੂੰ ਇੱਥੇ ਪੀੜਤ ਕਾਰਡ ਖੇਡਣ ਦਾ ਕੋਈ ਅਧਿਕਾਰ ਨਹੀਂ ਹੈ, ਕਿਸੇ ਵੀ ਦੇਸ਼ ਨੂੰ ਅੱਤਵਾਦ ਨੂੰ ਸਮਰਥਨ ਦੇਣ ਦੀ ਛੋਟ ਨਹੀਂ ਮਿਲ ਸਕਦੀ। ਨਿੱਕੀ ਹੇਲੀ ਨੇ ਕਿਹਾ ਕਿ ਭਾਰਤ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਦਰਜਨਾਂ ਭਾਰਤੀ ਮਾਰੇ ਗਏ, ਇਸ ਲਈ ਭਾਰਤ ਨੂੰ ਜਵਾਬੀ ਕਾਰਵਾਈ ਕਰਨ ਅਤੇ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦਾ ਪੂਰਾ ਅਧਿਕਾਰ ਹੈ।
pakistan-launches-several-drone-and-missile-attacks-in-punjab
IndiaMay 08, 2025

Pakistan launches several drone and missile attacks in Punjab

ਪਾਕਿਸਤਾਨ ਵੱਲੋਂ ਵੀਰਵਾਰ ਰਾਤ ਪੰਜਾਬ ਵਿਚ ਡਰੋਨ ਅਤੇ ਮਿਜ਼ਾਈਲਾਂ ਨਾਲ ਕਈ ਹਮਲੇ ਕੀਤੇ ਗਏ ਹਨ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ, ਜਲੰਧਰ ਵਿਚ ਡਰੋਨ ਹਮਲਾ ਹੋਇਆ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿਚ ਹੀ ਤਬਾਹ ਕਰ ਦਿੱਤਾ।